ਠਾਕੁਰ
tthaakura/tdhākura

ਪਰਿਭਾਸ਼ਾ

ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ٹھاکُر

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਠਾਕਰ
ਸਰੋਤ: ਪੰਜਾਬੀ ਸ਼ਬਦਕੋਸ਼