ਡੋਂਗਾ
dongaa/dongā

ਪਰਿਭਾਸ਼ਾ

ਸੰਗ੍ਯਾ- ਛੋਟੀ ਨੌਕਾ. ਸ਼ਿਕਾਰਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ڈونگا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

a large canoe; same as ਡੌਂਗਾ
ਸਰੋਤ: ਪੰਜਾਬੀ ਸ਼ਬਦਕੋਸ਼

ḌOṆGÁ

ਅੰਗਰੇਜ਼ੀ ਵਿੱਚ ਅਰਥ2

s. m, eep vessel, a deep boat.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ