ਡੋਰੀਆ
doreeaa/dorīā

ਪਰਿਭਾਸ਼ਾ

ਸੰਗ੍ਯਾ- ਇੱਕ ਬਾਰੀਕ ਵਸਤ੍ਰ, ਜਿਸ ਵਿੱਚ ਧਾਰੀਆਂ ਡੋਰਦਾਰ ਹੁੰਦੀਆਂ ਹਨ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ڈوریا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

a fine variety of gauzy cloth
ਸਰੋਤ: ਪੰਜਾਬੀ ਸ਼ਬਦਕੋਸ਼

ḌORÍÁ

ਅੰਗਰੇਜ਼ੀ ਵਿੱਚ ਅਰਥ2

s. m, ped cotton cloth; a dog-keeper.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ