ਤਸਮਾ
tasamaa/tasamā

ਪਰਿਭਾਸ਼ਾ

ਫ਼ਾ. [تسمہ] ਸੰਗ੍ਯਾ- ਚੰਮ ਦੀ ਰੱਸੀ. ਬੱਧਰੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : تسمہ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

lace, strap, cord, string (for holding two flaps together as of shoes); cf. zipper
ਸਰੋਤ: ਪੰਜਾਬੀ ਸ਼ਬਦਕੋਸ਼