ਪਰਿਭਾਸ਼ਾ
ਸੰ. ਤ੍ਯਾਗ. ਸੰਗ੍ਯਾ- ਛੱਡਣ ਦੀ ਕ੍ਰਿਯਾ. ਕਿਸੀ ਵਸ੍ਤੁ ਤੋਂ ਆਪਣਾ ਸ੍ਵਤ੍ਵ ਚੁੱਕ ਲੈਣ ਦਾ ਭਾਵ. ਤਰਕ ਕਰਨ ਦੀ ਕ੍ਰਿਯਾ. "ਤਿਆਗਹੁ ਸਗਲ ਉਪਾਵ." (ਵਾਰ ਗੂਜ ੨. ਮਃ ੫); ਦੇਖੋ, ਤਿਆਗ.
ਸਰੋਤ: ਮਹਾਨਕੋਸ਼
ਸ਼ਾਹਮੁਖੀ : تیاگ
ਅੰਗਰੇਜ਼ੀ ਵਿੱਚ ਅਰਥ
renunciation, resignation, abdication, abandonment, forgoing, forsaking, forswearing, abnegation, giving up, abjuration; sacrifice
ਸਰੋਤ: ਪੰਜਾਬੀ ਸ਼ਬਦਕੋਸ਼
TIÁG
ਅੰਗਰੇਜ਼ੀ ਵਿੱਚ ਅਰਥ2
s. m, Forsaking, leaving, abandoning, abdication;—tiág pattrí, s. f. A bill of divorcement;—tiág deṉá, v. a. See Tiágṉá.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ