ਤਿੱਖਾ
tikhaa/tikhā

ਪਰਿਭਾਸ਼ਾ

ਸੰ. ਤੀਕ੍ਸ਼੍‍ਣ. ਵਿ- ਜਿਸ ਦੀ ਧਾਰ ਬਹੁਤ ਤੇਜ਼ ਹੋਵੇ। ੨. ਆਲਸ ਰਹਿਤ. ਉੱਦਮੀ। ੩. ਤੁੰਦ ਮਿਜ਼ਾਜ. ਗੁਸੈਲਾ। ੪. ਚਰਪਰੇ ਸੁਆਦ ਵਾਲਾ। ੫. ਤੇਜ਼ ਚਾਲ ਚੱਲਣ ਵਾਲਾ, ਪੈਰਾਂ ਦਾ ਛੋਹਲਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : تِکھّا

ਸ਼ਬਦ ਸ਼੍ਰੇਣੀ : adjective, masculine

ਅੰਗਰੇਜ਼ੀ ਵਿੱਚ ਅਰਥ

sharp; fast, quick, smart, brash, active; acute, intense, severe, violent; tart, pungent, biting, acrid; strong, (intoxicant); trenchant, biting, sarcastic (remark)
ਸਰੋਤ: ਪੰਜਾਬੀ ਸ਼ਬਦਕੋਸ਼

TIKKHÁ

ਅੰਗਰੇਜ਼ੀ ਵਿੱਚ ਅਰਥ2

a, harp, active, quick.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ