ਤੇਈਆ ਤਾਪ
tayeeaa taapa/tēīā tāpa

ਪਰਿਭਾਸ਼ਾ

ਸੰਗ੍ਯਾ- ਤ੍ਰਯਾਹਿਕ ਜ੍ਵਰ. ਦੇਖੋ, ਤਾਪ (ਖ) "ਸੂਖਾ ਜ੍ਵਰ ਤੇਈਆ ਚੌਥਾਯਾ." (ਚਰਿਤ੍ਰ ੪੦੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : تیئیا تاپ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਤੇਈਆ , malarial fever
ਸਰੋਤ: ਪੰਜਾਬੀ ਸ਼ਬਦਕੋਸ਼