ਤੇਗ
tayga/tēga

ਪਰਿਭਾਸ਼ਾ

ਫ਼ਾ. [تیغ] ਤੇਗ਼. ਸੰਗ੍ਯਾ- ਫ਼ੌਲਾਦ ਦਾ ਜੌਹਰ। ੨. ਤਲਵਾਰ. ਖੜਗ. "ਦੇਗ ਤੇਗ ਜਗ ਮੈ ਦੋਊ ਚਲੈ." (ਚੋਪਈ) ਦੇਖੋ, ਦੇਗਤੇਗ। ੩. ਸੂਰਯ ਦੀ ਰੋਸ਼ਨੀ। ੪. ਵਿ- ਤੇਜ਼. ਤਿੱਖਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : تیغ

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

same as ਤਲਵਾਰ , also ਤੇਗ਼
ਸਰੋਤ: ਪੰਜਾਬੀ ਸ਼ਬਦਕੋਸ਼

TEG

ਅੰਗਰੇਜ਼ੀ ਵਿੱਚ ਅਰਥ2

s. f, sword:—teg baṇd, s. f. Sword belt.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ