ਦਿਖਾਉਣਾ
thikhaaunaa/dhikhāunā

ਪਰਿਭਾਸ਼ਾ

ਕ੍ਰਿ- ਦਰਸ਼ਨ ਕਰਾਉਣਾ. ਦ੍ਰਿਸ਼ਿ (ਨਜਰ) ਵਿੱਚ ਲਿਆਉਣਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : دِکھاؤنا

ਸ਼ਬਦ ਸ਼੍ਰੇਣੀ : verb, transitive

ਅੰਗਰੇਜ਼ੀ ਵਿੱਚ ਅਰਥ

same as ਵਿਖਾਉਣਾ , to show
ਸਰੋਤ: ਪੰਜਾਬੀ ਸ਼ਬਦਕੋਸ਼

DIKHÁUṈÁ

ਅੰਗਰੇਜ਼ੀ ਵਿੱਚ ਅਰਥ2

v. a, To show, to point out, to exhibit, to display, to manifest, to reveal; i. q. Wikháuṉá.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ