ਦੁਰਗਮ
thuragama/dhuragama

ਪਰਿਭਾਸ਼ਾ

ਵਿ- ਦੁਰ੍‍ਗਮ. ਜਿੱਥੇ ਜਾਣਾ ਔਖਾ ਹੋਵੇ. "ਦੁਰਗਮ ਸਥਾਨ ਸੁਗਰ੍‍ਮ." (ਸਹਸ ਮਃ ੫) ੨. ਦੁਰਗ ਦੈਤ ਦਾ ਨਾਉਂ ਭੀ ਦੁਰਗਮ ਲਿਖਿਆ ਹੈ. ਦੇਖੋ, ਦੁਰਗਾ ੨.
ਸਰੋਤ: ਮਹਾਨਕੋਸ਼

ਸ਼ਾਹਮੁਖੀ : دُرگم

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

difficult to travel along, impassable, inaccessible
ਸਰੋਤ: ਪੰਜਾਬੀ ਸ਼ਬਦਕੋਸ਼