ਦੂਈ
thooee/dhūī

ਪਰਿਭਾਸ਼ਾ

ਵਿ- ਦੂਜੀ. ਦੂਸਰੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : دوُئی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

same as ਦ੍ਵੈਤ
ਸਰੋਤ: ਪੰਜਾਬੀ ਸ਼ਬਦਕੋਸ਼
thooee/dhūī

ਪਰਿਭਾਸ਼ਾ

ਵਿ- ਦੂਜੀ. ਦੂਸਰੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : دُئی

ਸ਼ਬਦ ਸ਼੍ਰੇਣੀ : adjective feminine, dialectical usage

ਅੰਗਰੇਜ਼ੀ ਵਿੱਚ ਅਰਥ

same as ਦੂਆ
ਸਰੋਤ: ਪੰਜਾਬੀ ਸ਼ਬਦਕੋਸ਼

DÚÍ

ਅੰਗਰੇਜ਼ੀ ਵਿੱਚ ਅਰਥ2

s. f, eparation, the state of being two.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ