ਦੂਖ
thookha/dhūkha

ਪਰਿਭਾਸ਼ਾ

ਦੇਖੋ, ਦੁਖ. "ਸਭ ਦੂਖ ਬਿਨਾਸੇ ਰਾਮਰਾਇ." (ਬੰਸ ਮਃ ੧) ੨. ਦੂਸਣ ਦਾ ਸੰਖੇਪ. "ਜੈਸੇ ਕੋਊ ਸੁ ਕਬਿ ਕੁ ਕਬਿ ਕੇ ਕਬਿੱਤ ਸੁਨ, ਸਭਾ ਬੀਚ ਦੂਖ ਕਰ ਮਾਨਤ ਨ ਬਾਤ ਕੋ." (ਕ੍ਰਿਸਨਾਵ)
ਸਰੋਤ: ਮਹਾਨਕੋਸ਼