ਦੇਵਰ
thayvara/dhēvara

ਪਰਿਭਾਸ਼ਾ

ਸੰਗ੍ਯਾ- ਪਤਿ ਦਾ ਛੋਟਾ ਭਾਈ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : دیور

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਦਿਓਰ
ਸਰੋਤ: ਪੰਜਾਬੀ ਸ਼ਬਦਕੋਸ਼

DEWAR

ਅੰਗਰੇਜ਼ੀ ਵਿੱਚ ਅਰਥ2

s. f, husband's younger brother; i. q. Deur.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ