ਦੇਹਾਂਤ
thayhaanta/dhēhānta

ਪਰਿਭਾਸ਼ਾ

ਸੰਗ੍ਯਾ- ਦੇਹ ਦਾ ਅੰਤ. ਦੇਹਪਾਤ. ਪ੍ਰਾਣ- ਵਿਯੋਗ. ਮ੍ਰਿਤ੍ਯੁ.
ਸਰੋਤ: ਮਹਾਨਕੋਸ਼

ਸ਼ਾਹਮੁਖੀ : دیہانت

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਦਿਹਾਂਤ
ਸਰੋਤ: ਪੰਜਾਬੀ ਸ਼ਬਦਕੋਸ਼