ਧਿਆ
thhiaa/dhhiā

ਪਰਿਭਾਸ਼ਾ

ਦੇਖੋ, ਅਧ੍ਯਾਯ। ੨. ਧ੍ਯਾਨ ਕਰ. ਦੇਖੋ, ਧ੍ਯਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : دِھیا

ਸ਼ਬਦ ਸ਼੍ਰੇਣੀ : verb

ਅੰਗਰੇਜ਼ੀ ਵਿੱਚ ਅਰਥ

imperative form of ਧਿਆਉਣਾ , remember
ਸਰੋਤ: ਪੰਜਾਬੀ ਸ਼ਬਦਕੋਸ਼

DHIÁ

ਅੰਗਰੇਜ਼ੀ ਵਿੱਚ ਅਰਥ2

s. m, Corrupted from the Sanskrit word Adhyáe. A chapter (of a book), a section.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ