ਧੁਰ
thhura/dhhura

ਪਰਿਭਾਸ਼ਾ

ਸੰ. ਸੰਗ੍ਯਾ- ਗੱਡੀ ਰਥ ਆਦਿ ਦੀ ਉਹ ਕੀਲੀ, ਜਿਸ ਪੁਰ ਪਹੀਆ ਫਿਰਦਾ ਹੈ. ਅਕ੍ਸ਼੍‍ (axis) ੨. ਪ੍ਰਧਾਨ ਅਸਥਾਨ. ਮੁੱਖ ਜਗਾ. "ਧੁਰ ਕੀ ਬਾਣੀ ਆਈ." (ਸੋਰ ਮਃ ੫) ੩. ਭਾਰ. ਬੋਝ। ੪. ਆਰੰਭ. ਮੁੱਢ. "ਧੁਰਹੁ ਵਿਛੁੰਨੀ ਕਿਉ ਮਿਲੈ?" (ਸ੍ਰੀ ਮਃ ੧) ੫. ਗੱਡੇ ਰਥ ਆਦਿ ਦਾ ਜੂਲਾ, ਜਿਸ ਨਾਲ ਬੈਲ ਘੋੜੇ ਆਦਿ ਜੋਤੇ ਜਾਂਦੇ ਹਨ। ੬. ਧਨ। ੭. ਪ੍ਰਾਣ.
ਸਰੋਤ: ਮਹਾਨਕੋਸ਼

ਸ਼ਾਹਮੁਖੀ : دُھر

ਸ਼ਬਦ ਸ਼੍ਰੇਣੀ : adverb

ਅੰਗਰੇਜ਼ੀ ਵਿੱਚ ਅਰਥ

right at, right from or upto
ਸਰੋਤ: ਪੰਜਾਬੀ ਸ਼ਬਦਕੋਸ਼
thhura/dhhura

ਪਰਿਭਾਸ਼ਾ

ਸੰ. ਸੰਗ੍ਯਾ- ਗੱਡੀ ਰਥ ਆਦਿ ਦੀ ਉਹ ਕੀਲੀ, ਜਿਸ ਪੁਰ ਪਹੀਆ ਫਿਰਦਾ ਹੈ. ਅਕ੍ਸ਼੍‍ (axis) ੨. ਪ੍ਰਧਾਨ ਅਸਥਾਨ. ਮੁੱਖ ਜਗਾ. "ਧੁਰ ਕੀ ਬਾਣੀ ਆਈ." (ਸੋਰ ਮਃ ੫) ੩. ਭਾਰ. ਬੋਝ। ੪. ਆਰੰਭ. ਮੁੱਢ. "ਧੁਰਹੁ ਵਿਛੁੰਨੀ ਕਿਉ ਮਿਲੈ?" (ਸ੍ਰੀ ਮਃ ੧) ੫. ਗੱਡੇ ਰਥ ਆਦਿ ਦਾ ਜੂਲਾ, ਜਿਸ ਨਾਲ ਬੈਲ ਘੋੜੇ ਆਦਿ ਜੋਤੇ ਜਾਂਦੇ ਹਨ। ੬. ਧਨ। ੭. ਪ੍ਰਾਣ.
ਸਰੋਤ: ਮਹਾਨਕੋਸ਼

ਸ਼ਾਹਮੁਖੀ : دُھر

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

axle, shaft, axletree; beginning, origin, pre-destined fate
ਸਰੋਤ: ਪੰਜਾਬੀ ਸ਼ਬਦਕੋਸ਼

DHUR

ਅੰਗਰੇਜ਼ੀ ਵਿੱਚ ਅਰਥ2

s. m, Extremity, end; beginning, origin; an axletree, axis;—a Exact:—ad. All the way, throughout:—dhur dargáh, s. f. lit. The very court, the very presence; the very presence of king or God:—dhur dargáh dí már waggṉí, v. n. To be cursed by God:—dhur jáṉá, v. n. To go to the very place appointed, to arrive at the limits:—jo áhá diwáná dhur dá. For he was mad from the beginning. —Story of Saifal.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ