ਨਕ਼ਲ
nakaala/nakāla

ਪਰਿਭਾਸ਼ਾ

ਅ਼. [نقل] ਸੰਗ੍ਯਾ- ਅਨੁਕਰਣ. ਕਿਸੇ ਵਸ੍‍ਤੁ ਜੇਹੀ ਸ਼ਕਲ ਬਣਾਉਣ ਦੀ ਕ੍ਰਿਯਾ। ੨. ਉਤਾਰਾ. ਕਾਪੀ. (copy) ੩. ਇੱਕ ਥਾਂ ਤੋਂ ਦੂਜੇ ਥਾਂ ਲੈ ਜਾਣ ਦੀ ਕ੍ਰਿਯਾ। ੪. ਇੱਕ ਪ੍ਰਕਾਰ ਦਾ ਨਾਟਕ, ਜਿਸ ਵਿੱਚ ਕਿਸੇ ਨਜਾਰੇ ਦੀ ਹੂਬਹੂ ਝਾਕੀ ਦੱਸੀ ਜਾਂਦੀ ਹੈ. Farce. Drama.
ਸਰੋਤ: ਮਹਾਨਕੋਸ਼