ਨਜਰਿ
najari/najari

ਪਰਿਭਾਸ਼ਾ

ਅ਼. [نظر] ਨਜਰ. ਸੰਗ੍ਯਾ- ਨਿਗਾਹ. ਦ੍ਰਿਸ੍ਟਿ. "ਨਜਰਿ ਭਈ ਘਰੁ ਘਰ ਤੇ ਜਾਨਿਆ." (ਗਉ ਮਃ ੧) ੩. ਧ੍ਯਾਨ. ਤਵੱਜੋ। ੩. ਅ਼. [نزر] ਨਜਰ. ਭੇਟਾ. ਉਪਹਾਰ। ੪. ਪ੍ਰਤਿਗ੍ਯਾ. ਪ੍ਰਣ.
ਸਰੋਤ: ਮਹਾਨਕੋਸ਼