ਨਦੀਆਂ
natheeaan/nadhīān

ਪਰਿਭਾਸ਼ਾ

ਸੰ. ਨਵਦ੍ਵੀਪ. ਸੰਗ੍ਯਾ- ਬੰਗਾਲ ਵਿੱਚ ਇੱਕ ਪ੍ਰਸਿੱਧ ਨਗਰ, ਜੋ ਵਿਦ੍ਯਾ ਦੀ ਪੁਰਾਣੀ ਟਕਸਾਲ ਹੈ. ਇਹ ਰਾਜਾ ਲਕ੍ਸ਼੍‍ਮਣਸੇਨ ਨੇ ਈਸਵੀ ਬਾਰਵੀਂ ਸਦੀ ਵਿਚ ਆਬਾਦ ਕੀਤਾ ਸੀ. ਵੈਸਨਵ ਮਤ ਦਾ ਸੁਧਾਰਕ ਚੈਤਨ੍ਯ, ਪੰਦ੍ਰਵੀਂ ਸਦੀ ਦੇ ਅੰਤ ਵਿੱਚ ਇਸੇ ਥਾਂ ਜਨਮਿਆ ਸੀ.
ਸਰੋਤ: ਮਹਾਨਕੋਸ਼