ਨਸ਼ਟ
nashata/nashata

ਪਰਿਭਾਸ਼ਾ

ਸੰ. ਵਿ- ਨਾਸ਼ ਹੋਇਆ। ੨. ਲੋਪ. ਜੋ ਦਿਖਾਈ ਨਹੀਂ ਦਿੰਦਾ। ੩. ਧਨਹੀਨ. ਨਿਰਧਨ। ੪. ਨੀਚ।
ਸਰੋਤ: ਮਹਾਨਕੋਸ਼

ਸ਼ਾਹਮੁਖੀ : نشٹ

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

destroyed, ruined, wasted, spoiled, ravaged, devastated
ਸਰੋਤ: ਪੰਜਾਬੀ ਸ਼ਬਦਕੋਸ਼