ਨੌਕਰੀ
naukaree/naukarī

ਪਰਿਭਾਸ਼ਾ

ਸੰਗ੍ਯਾ- ਨੌਕਰ ਦਾ ਕੰਮ। ੨. ਨੌਕਰ ਦੀ ਤਨਖ਼੍ਵਾਹ.
ਸਰੋਤ: ਮਹਾਨਕੋਸ਼

ਸ਼ਾਹਮੁਖੀ : نوکری

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

service, employment
ਸਰੋਤ: ਪੰਜਾਬੀ ਸ਼ਬਦਕੋਸ਼

NAUKARÍ

ਅੰਗਰੇਜ਼ੀ ਵਿੱਚ ਅਰਥ2

s. f, ervice, attendance; duty, employment, post:—naukarí peshá, s. m. A public or private servant:—naukarí laggnáṇ, v. a. To get service or employment.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ