ਪਕਾਈ
pakaaee/pakāī

ਪਰਿਭਾਸ਼ਾ

ਪਕ੍ਵ ਕੀਤੀ. ਰਿੰਨ੍ਹੀ। ੨. ਸੰਗ੍ਯਾ- ਪੱਕਾ- ਪਨ. ਪਕਿਆਈ. ਦ੍ਰਿੜ੍ਹਤਾ. "ਕਚ ਪਕਾਈ ਓਥੈ ਪਾਇ." (ਜਪੁ) ਭਾਵ- ਊਰੇ ਅਥਵਾ ਪੂਰੇ ਹੋਣ ਦੀ ਪਰਖ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پکائی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

wages for ਪਕਾਉਣਾ
ਸਰੋਤ: ਪੰਜਾਬੀ ਸ਼ਬਦਕੋਸ਼