ਪਟਵਾਰ

ਸ਼ਾਹਮੁਖੀ : پٹوار

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

job or career of ਪਟਵਾਰੀ
ਸਰੋਤ: ਪੰਜਾਬੀ ਸ਼ਬਦਕੋਸ਼

PAṬWÁR

ਅੰਗਰੇਜ਼ੀ ਵਿੱਚ ਅਰਥ2

s. f, The office of a Paṭwárí.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ