ਪਰਖ
parakha/parakha

ਪਰਿਭਾਸ਼ਾ

ਸੰਗ੍ਯਾ- ਚੰਗੀ ਤਰਾਂ ਦੇਖਣ ਦੀ ਕ੍ਰਿਯਾ. ਗੁਣ ਦੋਸ ਦੀ ਪੜਤਾਲ. ਜਾਂਚ. ਦੇਖੋ, ਪਰੀਕ੍ਸ਼ਾ। ੨. ਗੁਣ ਦੋਸ ਜਾਣਨ ਦੀ ਪਹਿਚਾਣ. ਵਿਵੇਕਸ਼ਕਤਿ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پرکھ

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

test, trial, inspection, assay, examination, scrutiny, assessment or determination of purity or genuineness
ਸਰੋਤ: ਪੰਜਾਬੀ ਸ਼ਬਦਕੋਸ਼

PARKH

ਅੰਗਰੇਜ਼ੀ ਵਿੱਚ ਅਰਥ2

s. f, ee Parakh.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ