ਪਰਸਪਰ
parasapara/parasapara

ਪਰਿਭਾਸ਼ਾ

ਕ੍ਰਿ. ਵਿ- ਪਰਸ੍‍ਪਰ. ਆਪੋਵਿੱਚੀ. ਆਪਸ ਮੇਂ. ੨. ਦੇਖੋ, ਅਨ੍ਯੋਨ੍ਯ। ੩. ਦੇਖੋ, ਪਾਰਸ ਪਰਸ ਪਰਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پرسپر

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

mutual, reciprocal; adverb mutually, with one another, with each other
ਸਰੋਤ: ਪੰਜਾਬੀ ਸ਼ਬਦਕੋਸ਼