ਪਰਿਤਿਆਗ
paritiaaga/paritiāga

ਪਰਿਭਾਸ਼ਾ

ਸੰ. ਸੰਗ੍ਯਾ- ਚੰਗੀ ਤਰਾਂ ਛੱਡਣ ਦਾ ਭਾਵ ਤ੍ਯਾਗ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پرِتیاگ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਤਿਆਗ , renunciation, giving up
ਸਰੋਤ: ਪੰਜਾਬੀ ਸ਼ਬਦਕੋਸ਼