ਪਾਤ੍ਰ
paatra/pātra

ਪਰਿਭਾਸ਼ਾ

ਸੰ. ਸੰਗ੍ਯਾ- ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਰਤਨ। ੨. ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁਸ।#੩. ਨਾਟਕ ਦੇ ਨਾਇਕ ਨਾਇਕਾ ਆਦਿ। ੪. ਨਾਟਕ ਖੇਡਣ ਵਾਲੇ ਮਨੁੱਖ. ਨਟ। ੫. ਰਾਜਮੰਤ੍ਰੀ। ੬. ਇੱਕ ਤੋਲ, ਜੋ ਚਾਰ ਸੇਰ ਬਰਾਬਰ ਹੈ। ੭. ਪੱਤਾ. ਪਤ੍ਰ.
ਸਰੋਤ: ਮਹਾਨਕੋਸ਼