ਪਾਲਨ
paalana/pālana

ਪਰਿਭਾਸ਼ਾ

ਸੰ. ਸੰਗ੍ਯਾ- ਪਰਵਰਿਸ਼. ਰਕ੍ਸ਼੍‍ਣ. "ਪਾਲਹਿ ਅਕਿਰਤਘਨਾ." (ਬਿਹਾ ਛੰਤ ਮਃ ੫) "ਪਾਲੇ ਬਾਲਕ ਵਾਂਗਿ." (ਵਾਰ ਰਾਮ ੨. ਮਃ ੫) ੨. ਹਿੰ. पलना. ਪਲਨਾ. ਝੂਲਾ. "ਬਾਲਕ ਪਾਲਨ ਪਉਢੀਅਲੇ." (ਰਾਮ ਨਾਮ ਦੇਵ)
ਸਰੋਤ: ਮਹਾਨਕੋਸ਼