ਪਿਆਸ
piaasa/piāsa

ਪਰਿਭਾਸ਼ਾ

ਸੰ. ਪਿਪਾਸਾ. ਸੰਗ੍ਯਾ- ਪੀਣ ਦੀ ਇੱਛਾ. ਤ੍ਰਿਖਾ. "ਪਿਆਸ ਨ ਜਾਇ ਹੋਰਤੁ ਕਿਤੈ." (ਅਨੰਦੁ) ੨. ਰੁਚੀ. ਚਾਹ. "ਜਿਨ ਹਰਿ ਹਰਿ ਸਰਧਾ ਹਰਿਪਿਆਸ." (ਸੋਦਰੁ) ੩. ਵਿ- ਪਿਪਾਸ. ਪਿਆਸਾ. ਤ੍ਰਿਖਾਤੁਰ. "ਫਿਰਤ ਪਿਆਸ ਜਿਉ ਤਲ ਬਿਨੁ ਮੀਨਾ." (ਸੂਹੀ ਅਃ ਮਃ ੫); ਦੇਖੋ, ਪਿਆਸ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پیاس

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

thirst; figurative usage craving, yearning, strong or eager desire
ਸਰੋਤ: ਪੰਜਾਬੀ ਸ਼ਬਦਕੋਸ਼

PIÁS

ਅੰਗਰੇਜ਼ੀ ਵਿੱਚ ਅਰਥ2

s. f, Thirst; desire:—piás bujháuṉí, v. a. To quench thirst:— piás laggṉí, v. n. To be thirsty:—piás mární, v. a. To bear up against thirst:—piás marní, v. n. To pass away (thirst.)
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ