ਪੁਰਾਣਾ
puraanaa/purānā

ਪਰਿਭਾਸ਼ਾ

ਵਿ ਪ੍ਰਾਚੀਨ. ਪੂਰਵਕਾਲ ਦਾ। ੨. ਬੋੱਦਾ. ਕਮਜ਼ੋਰ. "ਹੋਇ ਪੁਰਾਣਾ ਸੁਟੀਐ." (ਵਾਰ ਆਸਾ) ਉਚੁ ਪੁਰਾਣਾ ਨਾ ਥੀਐ." (ਵਾਰ ਸਾਰ ਮਃ ੩)
ਸਰੋਤ: ਮਹਾਨਕੋਸ਼

ਸ਼ਾਹਮੁਖੀ : پُرانا

ਸ਼ਬਦ ਸ਼੍ਰੇਣੀ : adjective, masculine

ਅੰਗਰੇਜ਼ੀ ਵਿੱਚ ਅਰਥ

old, ancient, archaic, primitive, antique, antiquated, traditional, time-honoured; worn-out, used, second-hand, soiled
ਸਰੋਤ: ਪੰਜਾਬੀ ਸ਼ਬਦਕੋਸ਼