ਪੁਰਾਨ
puraana/purāna

ਪਰਿਭਾਸ਼ਾ

ਦੇਖੋ, ਪੁਰਾਣ ੧. "ਤਿਨ ਧੁਰਿ ਮਸਤਕਿ ਭਾਗ ਪੁਰਾਨ ਜੀਉ." (ਆਸਾ ਛੰਤ ਮਃ ੪) ੨. ਦੇਖੋ, ਪੁਰਾਣ ੩. ਅਤੇ ਸਹਸਾਕਿਰਤਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پُران

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਪੁਰਾਣ
ਸਰੋਤ: ਪੰਜਾਬੀ ਸ਼ਬਦਕੋਸ਼