ਪ੍ਰਸ਼ਾਸਨ
prashaasana/prashāsana

ਪਰਿਭਾਸ਼ਾ

ਸੰ. ਸੰਗ੍ਯਾ- ਹੁਕੂਮਤ। ੨. ਆਗ੍ਯਾ ਦੇਣੀ. ਹੁਕਮ ਕਰਨਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پرشاسن

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਪਰਸ਼ਾਸਨ
ਸਰੋਤ: ਪੰਜਾਬੀ ਸ਼ਬਦਕੋਸ਼