ਫਾਹੀ
dhaahee/phāhī

ਪਰਿਭਾਸ਼ਾ

ਦੇਖੋ, ਫਾਹਾ. "ਫਾਹੀ ਸੁਰਤਿ ਮਲੂਕੀ ਵੇਸ." (ਸ੍ਰੀ ਮਃ ੧) ਧਿਆਨ ਫਾਹੁਣ ਵਿੱਚ ਹੈ, ਅਤੇ ਭੇਖ ਸੰਤਾਂ ਦਾ ਹੈ. ਦੇਖੋ, ਮਲੂਕ.
ਸਰੋਤ: ਮਹਾਨਕੋਸ਼

ਸ਼ਾਹਮੁਖੀ : پھاہی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

same as ਫਾਸੀ
ਸਰੋਤ: ਪੰਜਾਬੀ ਸ਼ਬਦਕੋਸ਼