ਫੁੱਟ
dhuta/phuta

ਪਰਿਭਾਸ਼ਾ

ਸੰਗ੍ਯਾ- ਫੁੱਟਣ ਦੀ ਕ੍ਰਿਯਾ। ੨. ਵੈਰ. ਵਿਰੱਧ. ਫੂਟ। ੩. ਦੇਖੋ, ਫੁਟ.
ਸਰੋਤ: ਮਹਾਨਕੋਸ਼

ਸ਼ਾਹਮੁਖੀ : فُٹّ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

foot, 12 inches; see ਪੈਰ and ਫੁੱਟੀ
ਸਰੋਤ: ਪੰਜਾਬੀ ਸ਼ਬਦਕੋਸ਼