ਬਹੁਤੇਰਾ
bahutayraa/bahutērā

ਪਰਿਭਾਸ਼ਾ

ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بہُتیرا

ਸ਼ਬਦ ਸ਼੍ਰੇਣੀ : adjective, masculine

ਅੰਗਰੇਜ਼ੀ ਵਿੱਚ ਅਰਥ

same as ਬਹੁਤ
ਸਰੋਤ: ਪੰਜਾਬੀ ਸ਼ਬਦਕੋਸ਼