ਬਹੂ
bahoo/bahū

ਪਰਿਭਾਸ਼ਾ

ਵਧੂ. ਵਹੁਟੀ. "ਦਿਨ ਦਸ ਪਾਂਚ ਬਹੂ ਭਲੇ ਆਈ." (ਆਸਾ ਕਬੀਰ)
ਸਰੋਤ: ਮਹਾਨਕੋਸ਼

ਸ਼ਾਹਮੁਖੀ : بہُو

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

bride; wife; daughter-in-law
ਸਰੋਤ: ਪੰਜਾਬੀ ਸ਼ਬਦਕੋਸ਼