ਭਰੋਸਾ
bharosaa/bharosā

ਪਰਿਭਾਸ਼ਾ

ਭਦ੍ਰਾਸ਼ਾ. ਭਦ੍ਰਵਿਸ਼੍ਵਾਸ. ਦੇਖੋ, ਭਰਵਾਸਾ. "ਤੇਰਾ ਭਰੋਸਾ ਪਿਆਰੇ." (ਰਾਮ ਅਃ ਮਃ ੫) "ਤੇਰੈ ਭਰੋਸੈ ਪਿਆਰੇ, ਮੈ ਲਾਡ ਲਡਾਇਆ." (ਸ੍ਰੀ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : بھروسہ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

confidence, trust, faith, reliance, assurance, surety
ਸਰੋਤ: ਪੰਜਾਬੀ ਸ਼ਬਦਕੋਸ਼