ਭੂਆ
bhooaa/bhūā

ਪਰਿਭਾਸ਼ਾ

ਪਿਤਾ ਦੀ ਭੈਣ. ਪਿਤ੍ਰਿਸ੍ਵਸਾ (स्वसृ)
ਸਰੋਤ: ਮਹਾਨਕੋਸ਼

ਸ਼ਾਹਮੁਖੀ : بُھوآ

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

father's sister, aunt
ਸਰੋਤ: ਪੰਜਾਬੀ ਸ਼ਬਦਕੋਸ਼

BHÚÁ

ਅੰਗਰੇਜ਼ੀ ਵਿੱਚ ਅਰਥ2

s. f, father's sister.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ