ਮਸਹੂਰ
masahoora/masahūra

ਪਰਿਭਾਸ਼ਾ

ਅ਼. [مشہوُر] ਮਸ਼ਹੂਰ. ਵਿ- ਸ਼ੁਹਰਤ ਵਾਲਾ. ਪ੍ਰਸਿੱਧ. "ਆਬਾਦਾਨੁ ਸਦਾ ਮਸਹੂਰ." (ਗਉ ਰਵਿਦਾਸ)
ਸਰੋਤ: ਮਹਾਨਕੋਸ਼