ਮਹੰਤ
mahanta/mahanta

ਪਰਿਭਾਸ਼ਾ

ਸੰ. ਵਿ- ਸ਼੍ਰੇਸ੍ਟ. ਉੱਤਮ। ੨. ਵਡਾ. ਬਜ਼ੁਰਗ। ੩. ਸਾਧੂਆਂ ਦੇ ਡੇਰੇ ਅਖਾੜੇ ਆਦਿ ਦਾ ਮੁਖੀਆ.
ਸਰੋਤ: ਮਹਾਨਕੋਸ਼

ਸ਼ਾਹਮੁਖੀ : مہنت

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

priest especially chief priest, abbot, prior or head of a temple or monastry; dialectical usage same as ਗ੍ਰੰਥੀ
ਸਰੋਤ: ਪੰਜਾਬੀ ਸ਼ਬਦਕੋਸ਼