ਮਾਰੂ
maaroo/mārū

ਪਰਿਭਾਸ਼ਾ

ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)
ਸਰੋਤ: ਮਹਾਨਕੋਸ਼

ਸ਼ਾਹਮੁਖੀ : مارُو

ਸ਼ਬਦ ਸ਼੍ਰੇਣੀ : verb

ਅੰਗਰੇਜ਼ੀ ਵਿੱਚ ਅਰਥ

future indefinite form of ਮਾਰਨਾ for third person singular, will beat, will kill
ਸਰੋਤ: ਪੰਜਾਬੀ ਸ਼ਬਦਕੋਸ਼
maaroo/mārū

ਪਰਿਭਾਸ਼ਾ

ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)
ਸਰੋਤ: ਮਹਾਨਕੋਸ਼

ਸ਼ਾਹਮੁਖੀ : مارُو

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

name of a classical musical measure

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

fatal, mortal, deadly; unirrigated (land or crop), dependent only on rainfall, dry
ਸਰੋਤ: ਪੰਜਾਬੀ ਸ਼ਬਦਕੋਸ਼

MÁRÚ

ਅੰਗਰੇਜ਼ੀ ਵਿੱਚ ਅਰਥ2

a, Watered from the clouds (land); strong for labour (a man, ox, &c.);—s. m. The name of a musical mode; a kettle-drum; one given to fighting or beating; a striker, one who is to kill another, one who is in pursuit of making loss to another; a tree. See Marghaṇg.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ