ਯੋਧਾ
yothhaa/yodhhā

ਪਰਿਭਾਸ਼ਾ

ਸੰ. योद्घृ- ਯੋਧ੍ਰਿ. ਯੁੱਧ ਕਰਨ ਵਾਲਾ. ਲੜਾਕਾ. ਵੀਰ.
ਸਰੋਤ: ਮਹਾਨਕੋਸ਼

ਸ਼ਾਹਮੁਖੀ : یودھا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਜੋਧਾ
ਸਰੋਤ: ਪੰਜਾਬੀ ਸ਼ਬਦਕੋਸ਼