ਰਾਵੀ
raavee/rāvī

ਪਰਿਭਾਸ਼ਾ

ਰਮਣ ਕੀਤੀ. ਭੋਗੀ. "ਰਾਵੀ ਸਿਰਜਨਹਾਰਿ." (ਮਃ ੩. ਵਾਰ ਸ੍ਰੀ) ੨. ਸੰਗ੍ਯਾ- ਐਰਾਵਤੀ ਨਦੀ. ਰਿਗਵੇਦ ਵਿੱਚ ਇਸ ਦਾ ਨਾਮ ਪਰੁਸਨੀ (परुष्णी) ਆਇਆ ਹੈ. ਰਾਵੀ ਕੁੱਲੂ ਦੇ ਇਲਾਕੇ ਤੋਂ ਨਿਕਲਕੇ ਚੰਬਾ ਮਾਧੋਪੁਰ ਦੇਹਰਾ ਬਾਬਾ ਨਾਨਕ ਲਹੌਰ ਮਾਂਟਗੁਮਰੀ. ਮੁਲਤਾਨ ਆਦਿ ਵਿੱਚ ੪੫੦ ਮੀਲ ਵਹਿਂਦੀ ਹੋਈ, ਚਨਾਬ (ਚੰਦ੍ਰਭਾਗਾ) ਨੂੰ ਜਾ ਮਿਲਦੀ ਹੈ.
ਸਰੋਤ: ਮਹਾਨਕੋਸ਼

ਸ਼ਾਹਮੁਖੀ : راوی

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

the river Ravi; story-teller; cf. ਰਵਾਇਤ
ਸਰੋਤ: ਪੰਜਾਬੀ ਸ਼ਬਦਕੋਸ਼