ਰੰਦਾ
ranthaa/randhā

ਪਰਿਭਾਸ਼ਾ

ਫ਼ਾ. [رندہ] ਸੰਗ੍ਯਾ- ਇੱਕ ਤਖਾਣਾ ਸੰਦ, ਜਿਸ ਨਾਲ ਲੱਕੜ ਖੁਰਚਕੇ ਸਾਫ ਕੀਤੀ ਜਾਂਦੀ ਹੈ.
ਸਰੋਤ: ਮਹਾਨਕੋਸ਼

ਸ਼ਾਹਮੁਖੀ : رندا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

carpenter's plane, jack plane, router plane
ਸਰੋਤ: ਪੰਜਾਬੀ ਸ਼ਬਦਕੋਸ਼

RAṆDÁ

ਅੰਗਰੇਜ਼ੀ ਵਿੱਚ ਅਰਥ2

s. m, plane.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ