ਲਾਖ
laakha/lākha

ਪਰਿਭਾਸ਼ਾ

ਲੱਖਾਂ. ਭਾਵ- ਬੇਸ਼ੁਮਾਰ. ਦੇਖੋ, ਲਕ੍ਸ਼੍‍. "ਲਾਖ ਕਰੋਰੀ ਬੰਧਨ ਪਰੈ." (ਸੁਖਮਨੀ) ੨. ਸੰ. ਲਾਕ੍ਸ਼ਾ. ਲਾਖ. "ਜੈਸੇ ਧੋਈ ਲਾਖ." (ਸ. ਕਬੀਰ) ੩. ਸੰ. ਲਕ੍ਸ਼੍ਯ. ਜੋ ਨਜਰ ਆ ਰਿਹਾ ਹੈ, ਜਗਤ. ਦ੍ਰਿਸ਼੍ਯ. "ਲਾਖ ਮਹਿ ਅਲਖੁ ਲਖਾਯਹੁ." (ਸਵੈਯੇ ਮਃ ੫. ਕੇ)
ਸਰੋਤ: ਮਹਾਨਕੋਸ਼

ਸ਼ਾਹਮੁਖੀ : لاکھ

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

sealing wax, lac, shellac
ਸਰੋਤ: ਪੰਜਾਬੀ ਸ਼ਬਦਕੋਸ਼