ਲਿਖਣ
likhana/likhana

ਪਰਿਭਾਸ਼ਾ

ਸੰ. ਲਿਖਨ. ਸੰਗ੍ਯਾ- ਲਿਖਣਾ. "ਲਿਖਣ ਵਾਲਾ ਜਲਿ ਬਲਉ, ਜਿਨਿ ਲਿਖਿਆ ਦੂਜਾਭਾਉ." (ਮਃ ੩. ਵਾਰ ਸ੍ਰੀ) ੨. ਲੇਖ. ਲਿਪਿ. ਤਹਰੀਰ। ੩. ਸੰ. ਲੇਖਨੀ. ਲਿੱਖਣ. ਕਲਮ.
ਸਰੋਤ: ਮਹਾਨਕੋਸ਼

LIKHAṈ

ਅੰਗਰੇਜ਼ੀ ਵਿੱਚ ਅਰਥ2

s. f, ee Likkhaṉ.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ