ਲੁਪਰੀ
luparee/luparī

ਪਰਿਭਾਸ਼ਾ

ਸੰ. लोत्प्री. ਲੋਤਪ੍ਰੀ. ਫੋੜੇ ਆਦਿ ਪੁਰ ਬੰਨ੍ਹਣ ਦੀ ਟਿੱਕੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : لُپری

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

poultice
ਸਰੋਤ: ਪੰਜਾਬੀ ਸ਼ਬਦਕੋਸ਼