ਲੂਣ
loona/lūna

ਪਰਿਭਾਸ਼ਾ

ਸੰ. ਲਵਣ. ਸੰਗ੍ਯਾ- ਨਮਕ. ਲੂਣ. "ਲੂਣ ਖਾਇ ਕਰਹਿ ਹਰਾਮਖੋਰੀ." (ਮਾਰੂ ਮਃ ੫) ੨. ਦੇਖੋ, ਲੂਨ ੨.
ਸਰੋਤ: ਮਹਾਨਕੋਸ਼

ਸ਼ਾਹਮੁਖੀ : لُون

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

salt usually sodium chloride
ਸਰੋਤ: ਪੰਜਾਬੀ ਸ਼ਬਦਕੋਸ਼

LÚṆBÍ

ਅੰਗਰੇਜ਼ੀ ਵਿੱਚ ਅਰਥ2

s. f, lateral aperture in a furnace for draught and the escape of smoke.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ