ਵਖਿਆਨ
vakhiaana/vakhiāna

ਪਰਿਭਾਸ਼ਾ

ਸੰਗ੍ਯਾ- ਵ੍ਯਾਖ੍ਯਾਨ. ਕਥਨ. ਬਯਾਨ. "ਆਖਹਿ ਪੜੇ ਕਰਹਿ ਵਖਿਆਣ." (ਜਪੁ)
ਸਰੋਤ: ਮਹਾਨਕੋਸ਼

ਸ਼ਾਹਮੁਖੀ : وکھیان

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਵਿਖਿਆਨ
ਸਰੋਤ: ਪੰਜਾਬੀ ਸ਼ਬਦਕੋਸ਼