ਵਧਾਉਣਾ
vathhaaunaa/vadhhāunā

ਪਰਿਭਾਸ਼ਾ

ਕ੍ਰਿ- ਵ੍ਰਿੱਧਿ ਸਹਿਤ ਕਰਨਾ. ਵਰ੍‍ਧਨ ਕਰਨਾ. "ਕਨਿਕ ਕਾਮਿਨੀ ਸਿਉ ਹੇਤੁ ਵਧਾਇਹਿ." (ਰਾਮ ਅਃ ਮਃ ੧) ੨. ਪੰਜਾਬੀ ਵਿੱਚ ਵਿਦਾ ਕਰਨ ਅਤੇ ਖ਼ਤਮ ਕਰਨ ਨੂੰ ਭੀ ਵਧਾਉਣਾ ਆਖਦੇ ਹਨ, ਜਿਵੇਂ ਬੁਝਾਉਣ ਨੂੰ ਵਡਾ ਕਰਨਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ودھاؤنا

ਸ਼ਬਦ ਸ਼੍ਰੇਣੀ : verb, transitive

ਅੰਗਰੇਜ਼ੀ ਵਿੱਚ ਅਰਥ

to increase, expand, extend, lengthen, enlarge, enhance; to exaggerate; informal. close down (shop or business); to pour (milk from one to another vessel); to aggravate, escalate; to save as surplus
ਸਰੋਤ: ਪੰਜਾਬੀ ਸ਼ਬਦਕੋਸ਼